• guriekamboj 15w

    ਕੌਣ ਕਿੰਨਾ ਸੀ ਚਲਾਕ ਤੇ ਨਦਾਨ ਕੌਣ ਸੀ!
    ਇਸ਼ਕ ਦੀਆਂ ਰਾਹਵਾਂ ਚ ਅਨਜਾਨ ਕੌਣ ਸੀ!!..
    ©guriekamboj
    ਕਦੇ ਨਜ਼ਰਾਂ ਨਾ ਨਜ਼ਰਾਂ ਮਿਲਾ ਕੇ ਤਾਂ ਗੱਲ ਕਰ !
    ਫਿਰ ਤੈਨੂੰ ਦੱਸੀਏ ਕੇ ਬੇਈਮਾਨ ਕੌਣ ਸੀ !!..,